ਮਨਪ੍ਰੀਤ ਬਾਂਸਲ ਵੱਲੋਂ ਮਾਤਾ-ਪਿਤਾ ਦੀ ਯਾਦ ਵਿੱਚ 5 ਅਪ੍ਰੈਲ ਨੂੰ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ

0
18

ਸੰਗਰੂਰ/ਸੁਨਾਮ/ਜੋਗਿੰਦਰ/04 ਅਪ੍ਰੈਲ/- ਮਨਪ੍ਰੀਤ ਬਾਂਸਲ (Ex M.C.) ਵੱਲੋਂ ਆਪਣੇ ਮਾਤਾ-ਪਿਤਾ ਦੀ ਯਾਦ ਵਿੱਚ ਇੱਕ ਮੈਡੀਕਲ ਚੈੱਕਅੱਪ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ 5 ਅਪ੍ਰੈਲ 2026 ਦਿਨ ਐਤਵਾਰ ਨੂੰ ਲੱਗੇਗਾ। ਇਸ ਮੌਕੇ ‘ਤੇ ਮੁੱਖ ਮਹਿਮਾਨ ਵਜੋਂ ਡਾ. ਅਮਨ ਅਰੋੜਾ (ਕੈਬਿਨੇਟ ਮੰਤਰੀ, ਪੰਜਾਬ) ਸ਼ਿਰਕਤ ਕਰਨਗੇ। ਸਮਾਗਮ ਸਮਾਜ ਸੇਵਾ ਅਤੇ ਲੋਕ ਭਲਾਈ ਨੂੰ ਸਮਰਪਿਤ ਹੈ।