Facebook Instagram Pinterest Share
  • ਹੋਮ
  • ਪੰਜਾਬ
  • ਦੇਸ਼
  • ਵਿਦੇਸ਼
  • ਮਨੋਰੰਜਨ
  • ਸਿਹਤ
  • ਖੇਡਾਂ
Search
Logo

ਸੰਗਰੂਰ/ਜੋਗਿੰਦਰ: 20ਵੀਂ ਸਦੀ ਵਿੱਚ ਗੁਰਮਤਿ ਪ੍ਰਚਾਰ ਦੀ ਅਦੁੱਤੀ ਲਹਿਰ ਚਲਾ ਕੇ ਲੱਖਾਂ ਪ੍ਰਾਣੀਆਂ ਨੂੰ ਗੁਰੂ ਦੇ ਲੜ ਲਾਉਣ ਵਾਲੇ ਮਹਾਨ ਸ਼੍ਰੋਮਣੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣੇ ਵਾਲਿਆਂ ਦੇ 160ਵੇਂ ਜਨਮ-ਦਿਹਾੜੇ ਨੂੰ ਸਮਰਪਿਤ ਸਵੇਰੇ 10 ਵਜੇ ਤੋ ਲੈ ਕੇ ਸ਼ਾਮੀ 3 ਵਜੇ ਤੱਕ “ਸੰਤ ਸਮਾਗਮ” ਅਤੇ ਸ਼ਾਮੀ 6 ਵਜੇ ਤੋਂ 2 ਵਜੇ ਤੱਕ “ਰੈਣ ਸਬਾਈ ਕੀਰਤਨ ਸਮਾਗਮ” ਹੋਇਆ। ਜਿਸ ਸਮਾਗਮ ਵਿੱਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਜਥੇਦਾਰ ਤਖਤ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਸਾਹਿਬ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਜਥੇਦਾਰ ਸ੍ਰੀ ਤਖ਼ਤ ਦਮਦਮਾ ਸਾਹਿਬ ਸਾਹਿਬ ਅਤੇ ਹੋਰ ਅਨੇਕਾਂ ਹੀ ਕਵੀਸ਼ਰਾਂ ਅਤੇ ਢਾਡੀ ਜਥਿਆਂ ਵੱਲੋ ਅਤੇ ਸਮੂਹ ਪੰਥਕ ਸ਼ਖਸੀਅਤਾਂ ਤੇ ਰਾਜਨੀਤਿਕ ਹਸਤੀਆਂ ਵੱਲੋਂ ਹਾਜ਼ਰੀ ਲਵਾਈ ਗਈ। ਇਸ ਮੌਕੇ ਸਿੰਘ ਸਾਹਿਬ ਜੀ ਨੇ ਸੰਤ ਅਤਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਸੰਤ ਜੀ ਮਹਾਰਾਜ ਦੀ ਮਾਲਵਾ ਇਲਾਕੇ ਨੂੰ ਵੱਡੀ ਦੇਣ ਹੈ, ਉਹਨਾਂ ਨੇ ਗੁਰੂ ਨਾਨਕ ਦੇਵ ਜੀ ਦੇ ਬਚਨਾ ਤੇ ਪਹਿਰਾ ਦਿੰਦਿਆਂ ਔਰਤਾਂ ਨੂੰ ਅੱਗੇ ਵਧਾਉਣ ਲਈ ਵਿੱਦਿਆ ਦਾ ਦਾਨ ਦੇ ਕੇ ਓਹਨਾ ਨੂੰ ਵਹਿਮਾਂ ਭਰਮਾਂ ਤੋਂ ਦੂਰ ਕੀਤਾ।

ਓਹਨਾ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਕਲਗੀਧਰ ਟਰੱਸਟ ਵੀ ਸੰਤ ਜੀ ਮਹਾਰਾਜ ਦੇ ਆਸ਼ੇ ਤੇ ਚੱਲ ਕੇ ਵਿਦਿਆ ਦੇ ਖੇਤਰ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ। ਇਸਦੇ ਨਾਲ ਹੀ ਓਹਨਾ ਨੇ ਬਾਰਡਰ ਏਰੀਆ ਦੀ ਚਿੰਤਾ ਜਾਹਿਰ ਕਰਦੇ ਹੋਏ ਕਿਹਾ ਕਿ ਸਰਹੱਦੀ ਖੇਤਰ ਵਿੱਚ ਸਿੱਖੀ ਨੂੰ ਪ੍ਰਫੁੱਲਤ ਕਰਨ ਅਤੇ ਵਿੱਦਿਆ ਦੇ ਪਸਾਰ ਲਈ ਹੋਰ ਅਕਾਲ ਅਕੈਡਮੀਆਂ ਖੋਲਣ ਦੀ ਲੋੜ ਹੈ ਜਿਸਤੇ ਟਰੱਸਟ ਵੱਲੋਂ ਹੁੰਗਾਰਾ ਭਰਦਿਆਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਜਿਥੇ ਸੇਵਾ ਬਖਸ਼ਣਗੇ ਉਹ ਟਰੱਸਟ ਵੱਲੋਂ ਅੱਗੇ ਵੱਧ ਕੇ ਕੀਤੀ ਜਾਵੇਗੀ।

ਇਹ ਧਾਰਮਿਕ ਦੀਵਾਨ ਗੁਰਦੁਆਰਾ ਜਨਮ ਅਸਥਾਨ ਕਲਗੀਧਰ ਟਰੱਸਟ ਬੜੂ ਸਾਹਿਬ, ਗੁਰਦੁਵਾਰਾ ਨਾਨਕਸਰ ਸਾਹਿਬ ਚੀਮਾ ਸਾਹਿਬ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਕਲਗੀਧਰ ਟਰੱਸਟ ਬੜੂ ਸਾਹਿਬ ਦੇ ਮੁੱਖ ਸੇਵਾਦਾਰ ਡਾ. ਦਵਿੰਦਰ ਸਿੰਘ ਜੀ ਅਤੇ ਵਾਈਸ-ਪ੍ਰੈਜ਼ੀਡੈਂਟ ਭਾਈ ਜਗਜੀਤ ਸਿੰਘ ਜੀ ਵੱਲੋ ਇਸ “ਸੰਤ ਸਮਾਗਮ” ਵਿੱਚ ਹਾਜ਼ਰੀ ਭਰਨ ਵਾਲਿਆ ਸੰਗਤਾਂ, ਕਵੀਸ਼ਰਾਂ ਅਤੇ ਢਾਡੀ ਜਥਿਆਂ ਦਾ ਧੰਨਵਾਦ ਕੀਤਾ।

Subscribe
Logo
Wednesday, October 28, 2026
7.6 C
London
  • Home
  • About Us
  • Contact Us
  • Disclaimer
  • Terms & Conditions
  • Privacy Policy
My account
Get into your account.
LoginRegister
type here...
Facebook
Instagram
X
Youtube
  • Home
  • About Us
  • Contact Us
  • Disclaimer
  • Terms & Conditions
  • Privacy Policy
Subscribe
Home ਪੰਜਾਬ Page 14

ਪੰਜਾਬ

Latest
  • Latest
  • Featured posts
  • Most popular
  • 7 days popular
  • By review score
  • Random

ਰਾਜਮਾਤਾ ਧੀ ਦੇ ਵਿਛੋੜੇ ਵਿੱਚ ਤੜਫ ਰਹੀ ਹੈ

Joginder - October 23, 2026

The Queen Mother Pining in Separation from Her Daughter

राजमाता बेटी के विरह में तड़प रही है

A Tribute and Prayer for Kamal Arora Ji

कमल अरोड़ा जी के प्रति सम्मान और प्रार्थना

ਪੰਜਾਬ ਸਟੇਟ ਆਯੂਰਵੈਦ ਸੇਵਾ ਸੰਘ ਹੈਂਡ ਔਫਿਸ ਚੀਮਾ ਵੱਲੋਂ ਮੀਟਿੰਗ ਸਿੰਗਲਾ...

Joginder - March 3, 2026 0

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਵਾਸੀਆਂ ਨੂੰ ਦਿੱਤਾ 53.28...

Joginder - February 28, 2026 0

ਪੰਜਾਬ, ਪੰਜਾਬੀਅਤ ਅਤੇ ਪੰਜਾਬੀ ਭਾਸ਼ਾ ਹਮੇਸ਼ਾ ਅੱਗੇ ਵਧੇ: ਲਾਲਪੁਰਾ

Joginder - February 19, 2026 0

ਸਰਕਾਰੀ ਸਮਾਰਟ ਹਾਈ ਸਕੂਲ ਖੇੜੀ ਨੂੰ GREEN SCHOOL AWARD ਨਾਲ ਸਨਮਾਨਿਤ...

Joginder - February 16, 2026 0

ਜੀਜਾ ਸਾਲੀ ਦੀ ਨੋਕ ਝੋਕ ਤੇ ਅਧਾਰਿਤ ਗੀਤ “ਨੱਚ ਸਾਲੀ ਦੀ...

Joginder - February 13, 2026 0

ਆਰੀਆਭੱਟ ਕਾਲਜ, ਬਰਨਾਲਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਦਾ ਆਯੋਜਨ

Joginder - February 11, 2026 0

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿੱਚ ਐਨਡੀਏ ਕੋਚਿੰਗ ਦਾਖਲਾ ਇੰਟਰਵਿਊਜ਼ ਆਯੋਜਿਤ

Joginder - February 7, 2026 0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਦਿਆਲਗੜ੍ਹ ‘ਚ ਸ਼੍ਰੀ ਗੁਰੂ ਰਵਿਦਾਸ...

Joginder - February 4, 2026 0

‘ਮੁੱਖ ਮੰਤਰੀ ਸਿਹਤ ਯੋਜਨਾ’ – ਤਿੰਨ ਮਹੀਨੇ ਵਿੱਚ ਤਿੰਨ ਕਰੋੜ ਲਾਭਪਾਤਰੀਆਂ...

Joginder - February 3, 2026 0

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ...

Joginder - February 1, 2026 0
1...131415...18Page 14 of 18

Logo
  • Home
  • About Us
  • Contact Us
  • Disclaimer
  • Terms & Conditions
  • Privacy Policy

© JK News Punjabi - +91 98146-59738