Facebook Instagram Pinterest Share
  • ਹੋਮ
  • ਪੰਜਾਬ
  • ਦੇਸ਼
  • ਵਿਦੇਸ਼
  • ਮਨੋਰੰਜਨ
  • ਸਿਹਤ
  • ਖੇਡਾਂ
Search
Logo

ਸੰਗਰੂਰ/ਜੋਗਿੰਦਰ: 20ਵੀਂ ਸਦੀ ਵਿੱਚ ਗੁਰਮਤਿ ਪ੍ਰਚਾਰ ਦੀ ਅਦੁੱਤੀ ਲਹਿਰ ਚਲਾ ਕੇ ਲੱਖਾਂ ਪ੍ਰਾਣੀਆਂ ਨੂੰ ਗੁਰੂ ਦੇ ਲੜ ਲਾਉਣ ਵਾਲੇ ਮਹਾਨ ਸ਼੍ਰੋਮਣੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣੇ ਵਾਲਿਆਂ ਦੇ 160ਵੇਂ ਜਨਮ-ਦਿਹਾੜੇ ਨੂੰ ਸਮਰਪਿਤ ਸਵੇਰੇ 10 ਵਜੇ ਤੋ ਲੈ ਕੇ ਸ਼ਾਮੀ 3 ਵਜੇ ਤੱਕ “ਸੰਤ ਸਮਾਗਮ” ਅਤੇ ਸ਼ਾਮੀ 6 ਵਜੇ ਤੋਂ 2 ਵਜੇ ਤੱਕ “ਰੈਣ ਸਬਾਈ ਕੀਰਤਨ ਸਮਾਗਮ” ਹੋਇਆ। ਜਿਸ ਸਮਾਗਮ ਵਿੱਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਜਥੇਦਾਰ ਤਖਤ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਸਾਹਿਬ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਜਥੇਦਾਰ ਸ੍ਰੀ ਤਖ਼ਤ ਦਮਦਮਾ ਸਾਹਿਬ ਸਾਹਿਬ ਅਤੇ ਹੋਰ ਅਨੇਕਾਂ ਹੀ ਕਵੀਸ਼ਰਾਂ ਅਤੇ ਢਾਡੀ ਜਥਿਆਂ ਵੱਲੋ ਅਤੇ ਸਮੂਹ ਪੰਥਕ ਸ਼ਖਸੀਅਤਾਂ ਤੇ ਰਾਜਨੀਤਿਕ ਹਸਤੀਆਂ ਵੱਲੋਂ ਹਾਜ਼ਰੀ ਲਵਾਈ ਗਈ। ਇਸ ਮੌਕੇ ਸਿੰਘ ਸਾਹਿਬ ਜੀ ਨੇ ਸੰਤ ਅਤਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਸੰਤ ਜੀ ਮਹਾਰਾਜ ਦੀ ਮਾਲਵਾ ਇਲਾਕੇ ਨੂੰ ਵੱਡੀ ਦੇਣ ਹੈ, ਉਹਨਾਂ ਨੇ ਗੁਰੂ ਨਾਨਕ ਦੇਵ ਜੀ ਦੇ ਬਚਨਾ ਤੇ ਪਹਿਰਾ ਦਿੰਦਿਆਂ ਔਰਤਾਂ ਨੂੰ ਅੱਗੇ ਵਧਾਉਣ ਲਈ ਵਿੱਦਿਆ ਦਾ ਦਾਨ ਦੇ ਕੇ ਓਹਨਾ ਨੂੰ ਵਹਿਮਾਂ ਭਰਮਾਂ ਤੋਂ ਦੂਰ ਕੀਤਾ।

ਓਹਨਾ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਕਲਗੀਧਰ ਟਰੱਸਟ ਵੀ ਸੰਤ ਜੀ ਮਹਾਰਾਜ ਦੇ ਆਸ਼ੇ ਤੇ ਚੱਲ ਕੇ ਵਿਦਿਆ ਦੇ ਖੇਤਰ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ। ਇਸਦੇ ਨਾਲ ਹੀ ਓਹਨਾ ਨੇ ਬਾਰਡਰ ਏਰੀਆ ਦੀ ਚਿੰਤਾ ਜਾਹਿਰ ਕਰਦੇ ਹੋਏ ਕਿਹਾ ਕਿ ਸਰਹੱਦੀ ਖੇਤਰ ਵਿੱਚ ਸਿੱਖੀ ਨੂੰ ਪ੍ਰਫੁੱਲਤ ਕਰਨ ਅਤੇ ਵਿੱਦਿਆ ਦੇ ਪਸਾਰ ਲਈ ਹੋਰ ਅਕਾਲ ਅਕੈਡਮੀਆਂ ਖੋਲਣ ਦੀ ਲੋੜ ਹੈ ਜਿਸਤੇ ਟਰੱਸਟ ਵੱਲੋਂ ਹੁੰਗਾਰਾ ਭਰਦਿਆਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਜਿਥੇ ਸੇਵਾ ਬਖਸ਼ਣਗੇ ਉਹ ਟਰੱਸਟ ਵੱਲੋਂ ਅੱਗੇ ਵੱਧ ਕੇ ਕੀਤੀ ਜਾਵੇਗੀ।

ਇਹ ਧਾਰਮਿਕ ਦੀਵਾਨ ਗੁਰਦੁਆਰਾ ਜਨਮ ਅਸਥਾਨ ਕਲਗੀਧਰ ਟਰੱਸਟ ਬੜੂ ਸਾਹਿਬ, ਗੁਰਦੁਵਾਰਾ ਨਾਨਕਸਰ ਸਾਹਿਬ ਚੀਮਾ ਸਾਹਿਬ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਕਲਗੀਧਰ ਟਰੱਸਟ ਬੜੂ ਸਾਹਿਬ ਦੇ ਮੁੱਖ ਸੇਵਾਦਾਰ ਡਾ. ਦਵਿੰਦਰ ਸਿੰਘ ਜੀ ਅਤੇ ਵਾਈਸ-ਪ੍ਰੈਜ਼ੀਡੈਂਟ ਭਾਈ ਜਗਜੀਤ ਸਿੰਘ ਜੀ ਵੱਲੋ ਇਸ “ਸੰਤ ਸਮਾਗਮ” ਵਿੱਚ ਹਾਜ਼ਰੀ ਭਰਨ ਵਾਲਿਆ ਸੰਗਤਾਂ, ਕਵੀਸ਼ਰਾਂ ਅਤੇ ਢਾਡੀ ਜਥਿਆਂ ਦਾ ਧੰਨਵਾਦ ਕੀਤਾ।

Subscribe
Logo
Saturday, September 12, 2026
23.4 C
London
  • Home
  • About Us
  • Contact Us
  • Disclaimer
  • Terms & Conditions
  • Privacy Policy
My account
Get into your account.
LoginRegister
type here...
Facebook
Instagram
X
Youtube
  • Home
  • About Us
  • Contact Us
  • Disclaimer
  • Terms & Conditions
  • Privacy Policy
Subscribe
Home ਪੰਜਾਬ Page 9

ਪੰਜਾਬ

Latest
  • Latest
  • Featured posts
  • Most popular
  • 7 days popular
  • By review score
  • Random

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਨੰਨ੍ਹੇ ਖਿਡਾਰੀਆਂ ਨੇ ਖੇਡ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

Joginder - September 9, 2026

Heartfelt greetings to everyone on the occasion of Shri Krishna Janmashtami.

ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ‘ਤੇ ਸਾਰਿਆਂ ਨੂੰ ਹਾਰਦਿਕ ਸ਼ੁਭਕਾਮਨਾਵਾਂ

श्री कृष्ण जन्माष्टमी पर सभी को हार्दिक शुभकामनाएं।

ਅਕੇਡੀਆ ਵਰਲਡ ਸਕੂਲ ਵਿੱਚ ਇੰਗਲਿਸ਼ ਡੈਕਲਾਮੇਸ਼ਨ ਮੁਕਾਬਲਾ ਕਰਵਾਇਆ ਗਿਆ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦਾ ਅੰਦਰੂਨੀ ਵਿਵਾਦ...

Joginder - July 6, 2026 0

ਬਾਬਾ ਨੌਮੀ ਗਿਰ, ਬਾਬਾ ਦਿਆਲ ਦਾਸ ਅਤੇ ਬਾਬਾ ਚਰਨ ਦਾਸ ਜੀ...

Joginder - July 5, 2026 0

ਸ਼ਹੀਦ ਊਧਮ ਸਿੰਘ ਕਮਬੋਜ ਜੀ ਨੂੰ ਰਾਸ਼ਟਰੀ ਸ਼ਰਧਾਂਜਲੀ: ਸਨੌਰ ਵਿਖੇ ਕਮਬੋਜ...

Joginder - June 27, 2026 0

NHM ਮੁਲਾਜ਼ਮਾਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ, ਸਰਕਾਰ ਨੇ ਨਹੀਂ...

Joginder - June 27, 2026 0

ਕੌਮਾਂਤਰੀ ਯੋਗ ਦਿਵਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਯੋਗ ਨੂੰ...

Joginder - June 21, 2026 0

ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਮਿੱਠੇ ਚੌਲਾਂ...

Joginder - June 18, 2026 0

ਸੀਨੀਅਰ ਅਧਿਕਾਰੀਆਂ ਦੀ ਅਗਵਾਹੀ ਹੇਠ ਟਰੈਫਕ ਇੰਚਾਰਚ ਨਿਰਭੈ ਸਿੰਘ ਨੇ ਪੁਲਿਸ...

Joginder - June 17, 2026 0

ਪੰਜਾਬ ਸਟੇਟ ਆਯੂਰਵੈਦ ਸੇਵਾ ਸੰਘ ਹੈਂਡ ਔਫਿਸ ਚੀਮਾ ਵੱਲੋਂ ਮੀਟਿੰਗ

Joginder - June 4, 2026 0

ਲੌਂਗੋਵਾਲ ਦੀ ਜਨਤਾ ਨੇ ਵਿਕਾਸ, ਇਮਾਨਦਾਰ ਰਾਜਨੀਤੀ ਅਤੇ ਲੋਕ ਪੱਖੀ ਨੀਤੀਆਂ...

Joginder - May 31, 2026 0

ਮੱਛੀ ਪਾਲਣ ਵਿਭਾਗ ਦੇ ਆਊਟਸੋਰਸ ਕਰਮਚਾਰੀਆਂ ਦੀ ਮੰਗ

Joginder - May 31, 2026 0
1...8910...15Page 9 of 15

Logo
  • Home
  • About Us
  • Contact Us
  • Disclaimer
  • Terms & Conditions
  • Privacy Policy

© JK News Punjabi - +91 98146-59738