Facebook Instagram Pinterest Share
  • ਹੋਮ
  • ਪੰਜਾਬ
  • ਦੇਸ਼
  • ਵਿਦੇਸ਼
  • ਮਨੋਰੰਜਨ
  • ਸਿਹਤ
  • ਖੇਡਾਂ
Search
Logo

ਸੰਗਰੂਰ/ਜੋਗਿੰਦਰ: 20ਵੀਂ ਸਦੀ ਵਿੱਚ ਗੁਰਮਤਿ ਪ੍ਰਚਾਰ ਦੀ ਅਦੁੱਤੀ ਲਹਿਰ ਚਲਾ ਕੇ ਲੱਖਾਂ ਪ੍ਰਾਣੀਆਂ ਨੂੰ ਗੁਰੂ ਦੇ ਲੜ ਲਾਉਣ ਵਾਲੇ ਮਹਾਨ ਸ਼੍ਰੋਮਣੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣੇ ਵਾਲਿਆਂ ਦੇ 160ਵੇਂ ਜਨਮ-ਦਿਹਾੜੇ ਨੂੰ ਸਮਰਪਿਤ ਸਵੇਰੇ 10 ਵਜੇ ਤੋ ਲੈ ਕੇ ਸ਼ਾਮੀ 3 ਵਜੇ ਤੱਕ “ਸੰਤ ਸਮਾਗਮ” ਅਤੇ ਸ਼ਾਮੀ 6 ਵਜੇ ਤੋਂ 2 ਵਜੇ ਤੱਕ “ਰੈਣ ਸਬਾਈ ਕੀਰਤਨ ਸਮਾਗਮ” ਹੋਇਆ। ਜਿਸ ਸਮਾਗਮ ਵਿੱਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਜਥੇਦਾਰ ਤਖਤ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਸਾਹਿਬ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਜਥੇਦਾਰ ਸ੍ਰੀ ਤਖ਼ਤ ਦਮਦਮਾ ਸਾਹਿਬ ਸਾਹਿਬ ਅਤੇ ਹੋਰ ਅਨੇਕਾਂ ਹੀ ਕਵੀਸ਼ਰਾਂ ਅਤੇ ਢਾਡੀ ਜਥਿਆਂ ਵੱਲੋ ਅਤੇ ਸਮੂਹ ਪੰਥਕ ਸ਼ਖਸੀਅਤਾਂ ਤੇ ਰਾਜਨੀਤਿਕ ਹਸਤੀਆਂ ਵੱਲੋਂ ਹਾਜ਼ਰੀ ਲਵਾਈ ਗਈ। ਇਸ ਮੌਕੇ ਸਿੰਘ ਸਾਹਿਬ ਜੀ ਨੇ ਸੰਤ ਅਤਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਸੰਤ ਜੀ ਮਹਾਰਾਜ ਦੀ ਮਾਲਵਾ ਇਲਾਕੇ ਨੂੰ ਵੱਡੀ ਦੇਣ ਹੈ, ਉਹਨਾਂ ਨੇ ਗੁਰੂ ਨਾਨਕ ਦੇਵ ਜੀ ਦੇ ਬਚਨਾ ਤੇ ਪਹਿਰਾ ਦਿੰਦਿਆਂ ਔਰਤਾਂ ਨੂੰ ਅੱਗੇ ਵਧਾਉਣ ਲਈ ਵਿੱਦਿਆ ਦਾ ਦਾਨ ਦੇ ਕੇ ਓਹਨਾ ਨੂੰ ਵਹਿਮਾਂ ਭਰਮਾਂ ਤੋਂ ਦੂਰ ਕੀਤਾ।

ਓਹਨਾ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਕਲਗੀਧਰ ਟਰੱਸਟ ਵੀ ਸੰਤ ਜੀ ਮਹਾਰਾਜ ਦੇ ਆਸ਼ੇ ਤੇ ਚੱਲ ਕੇ ਵਿਦਿਆ ਦੇ ਖੇਤਰ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ। ਇਸਦੇ ਨਾਲ ਹੀ ਓਹਨਾ ਨੇ ਬਾਰਡਰ ਏਰੀਆ ਦੀ ਚਿੰਤਾ ਜਾਹਿਰ ਕਰਦੇ ਹੋਏ ਕਿਹਾ ਕਿ ਸਰਹੱਦੀ ਖੇਤਰ ਵਿੱਚ ਸਿੱਖੀ ਨੂੰ ਪ੍ਰਫੁੱਲਤ ਕਰਨ ਅਤੇ ਵਿੱਦਿਆ ਦੇ ਪਸਾਰ ਲਈ ਹੋਰ ਅਕਾਲ ਅਕੈਡਮੀਆਂ ਖੋਲਣ ਦੀ ਲੋੜ ਹੈ ਜਿਸਤੇ ਟਰੱਸਟ ਵੱਲੋਂ ਹੁੰਗਾਰਾ ਭਰਦਿਆਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਜਿਥੇ ਸੇਵਾ ਬਖਸ਼ਣਗੇ ਉਹ ਟਰੱਸਟ ਵੱਲੋਂ ਅੱਗੇ ਵੱਧ ਕੇ ਕੀਤੀ ਜਾਵੇਗੀ।

ਇਹ ਧਾਰਮਿਕ ਦੀਵਾਨ ਗੁਰਦੁਆਰਾ ਜਨਮ ਅਸਥਾਨ ਕਲਗੀਧਰ ਟਰੱਸਟ ਬੜੂ ਸਾਹਿਬ, ਗੁਰਦੁਵਾਰਾ ਨਾਨਕਸਰ ਸਾਹਿਬ ਚੀਮਾ ਸਾਹਿਬ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਕਲਗੀਧਰ ਟਰੱਸਟ ਬੜੂ ਸਾਹਿਬ ਦੇ ਮੁੱਖ ਸੇਵਾਦਾਰ ਡਾ. ਦਵਿੰਦਰ ਸਿੰਘ ਜੀ ਅਤੇ ਵਾਈਸ-ਪ੍ਰੈਜ਼ੀਡੈਂਟ ਭਾਈ ਜਗਜੀਤ ਸਿੰਘ ਜੀ ਵੱਲੋ ਇਸ “ਸੰਤ ਸਮਾਗਮ” ਵਿੱਚ ਹਾਜ਼ਰੀ ਭਰਨ ਵਾਲਿਆ ਸੰਗਤਾਂ, ਕਵੀਸ਼ਰਾਂ ਅਤੇ ਢਾਡੀ ਜਥਿਆਂ ਦਾ ਧੰਨਵਾਦ ਕੀਤਾ।

Subscribe
Logo
Saturday, September 12, 2026
16.5 C
London
  • Home
  • About Us
  • Contact Us
  • Disclaimer
  • Terms & Conditions
  • Privacy Policy
My account
Get into your account.
LoginRegister
type here...
Facebook
Instagram
X
Youtube
  • Home
  • About Us
  • Contact Us
  • Disclaimer
  • Terms & Conditions
  • Privacy Policy
Subscribe
Home Uncategorized

Uncategorized

Most popular
  • Latest
  • Featured posts
  • Most popular
  • 7 days popular
  • By review score
  • Random

ਬਲਪ੍ਰੀਤ ਕੌਰ ਨੇ ਅਕਾਲ ਅਕੈਡਮੀ ਭਦੌੜ ਦਾ ਨਾਮ ਰੌਸ਼ਨ ਕੀਤਾ – ਰਾਜ ਪੱਧਰ ’ਤੇ ਸੋਨ ਤਗਮਾ ਜਿੱਤ ਕੇ ਰਾਸ਼ਟਰੀ ਪੱਧਰ ਲਈ ਚੁਣੀ ਗਈ।

Joginder - November 12, 2025

ਅਕਾਲ ਅਕੈਡਮੀ ਬੇਨੜਾ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਵਿਸ਼ਵ ਰਿਕਾਰਡ ਮੁਹਿੰਮ ਤਹਿਤ ਕਰਵਾਇਆ ਗਿਆ ਵਿਸ਼ੇਸ਼ ਜਾਗਰੂਕਤਾ ਸਮਾਗਮ।

War against gangster ਦੇ ਤਹਿਤ ਸਿਟੀ ਸੀਲਿੰਗ ਸਪੈਸ਼ਲ ਨਾਕਾਬੰਦੀ ਕੀਤੀ ਗਈ

ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਪਹਿਲਾ ਤਿੰਨ ਰੋਜ਼ਾ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ

ਜ਼ਿਲਾ ਸੰਗਰੂਰ ਦੇ ਜੋਗਿੰਦਰ ਪੀਸੀਆਰ ਇੰਚਾਰਜ ਵਲੋਂ ਸੁਨਾਮ ਵਿੱਚ ਸਰਾਰਤੀ ਅਨਸਰਾਂ ਤੇ ਪਾਈ ਨੱਥ

ਵਿਕਸਤ ਭਾਰਤ ਜੀ ਰਾਮ ਜੀ ਬਿਲ ਵਾਪਸ ਲਵੇ ਸਰਕਾਰ :-(ਡੀਐਮਐਫ )

Joginder - December 23, 2025 0

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਵਿਦਿਆਰਥੀਆਂ ਦੀ ਓਲੰਪੀਅਡ ਵਿੱਚ ਸ਼ਾਨਦਾਰ ਪ੍ਰਾਪਤੀ

Joginder - April 5, 2026 0

ਕਨਵਰ ਗਰੇਵਾਲ ਨੇ ਕਲਗੀਧਰ ਟਰੱਸਟ, ਬੜੂ ਸਾਹਿਬ ਤੇ ਅਕਾਲ ਅਕੈਡਮੀਜ਼ ਨਾਲ...

Joginder - December 7, 2025 0

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਸਲਾਨਾ ਸਮਾਰੋਹ ਧੂਮਧਾਮ ਨਾਲ ਮਨਾਇਆ ਗਿਆ

Joginder - November 21, 2025 0

ਨੇਕ ਕਮਾਈ ਵਿਚੌਂ ਹਰ ਰੋਜ਼ ਇੱਕ ਰੁਪਿਆ ਦਾਨ ਕੱਢਕੇ ਲੋੜਵੰਦਾ ਦੀ...

Joginder - December 22, 2025 0

ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਕਾਲੀ ਦਲ ਉੱਤੇ ਪਲਟਵਾਰ, ਲੌਂਗੋਵਾਲ ਵਿੱਚ...

Joginder - January 19, 2026 0

Hello world!

Joginder - September 19, 2025 0

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਹੇਠ ਚੀਮਾ ਮੰਡੀ ‘ਚ...

Joginder - December 26, 2025 0

ਪਿੰਡ ਸੋਜਾ ਦੇ ਦੁਕਾਨਦਾਰਾ ਵੱਲੋਂ ਹਰ ਸਾਲ ਲਗਾਇਆ ਗਿਆ! ਲੰਗਰ

Joginder - December 26, 2025 0

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ...

Joginder - November 14, 2025 0
123...10Page 1 of 10

Logo
  • Home
  • About Us
  • Contact Us
  • Disclaimer
  • Terms & Conditions
  • Privacy Policy

© JK News Punjabi - +91 98146-59738