Facebook Instagram Pinterest Share
  • ਹੋਮ
  • ਪੰਜਾਬ
  • ਦੇਸ਼
  • ਵਿਦੇਸ਼
  • ਮਨੋਰੰਜਨ
  • ਸਿਹਤ
  • ਖੇਡਾਂ
Search
Logo

ਸੰਗਰੂਰ/ਜੋਗਿੰਦਰ: 20ਵੀਂ ਸਦੀ ਵਿੱਚ ਗੁਰਮਤਿ ਪ੍ਰਚਾਰ ਦੀ ਅਦੁੱਤੀ ਲਹਿਰ ਚਲਾ ਕੇ ਲੱਖਾਂ ਪ੍ਰਾਣੀਆਂ ਨੂੰ ਗੁਰੂ ਦੇ ਲੜ ਲਾਉਣ ਵਾਲੇ ਮਹਾਨ ਸ਼੍ਰੋਮਣੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣੇ ਵਾਲਿਆਂ ਦੇ 160ਵੇਂ ਜਨਮ-ਦਿਹਾੜੇ ਨੂੰ ਸਮਰਪਿਤ ਸਵੇਰੇ 10 ਵਜੇ ਤੋ ਲੈ ਕੇ ਸ਼ਾਮੀ 3 ਵਜੇ ਤੱਕ “ਸੰਤ ਸਮਾਗਮ” ਅਤੇ ਸ਼ਾਮੀ 6 ਵਜੇ ਤੋਂ 2 ਵਜੇ ਤੱਕ “ਰੈਣ ਸਬਾਈ ਕੀਰਤਨ ਸਮਾਗਮ” ਹੋਇਆ। ਜਿਸ ਸਮਾਗਮ ਵਿੱਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਜਥੇਦਾਰ ਤਖਤ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਸਾਹਿਬ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਜਥੇਦਾਰ ਸ੍ਰੀ ਤਖ਼ਤ ਦਮਦਮਾ ਸਾਹਿਬ ਸਾਹਿਬ ਅਤੇ ਹੋਰ ਅਨੇਕਾਂ ਹੀ ਕਵੀਸ਼ਰਾਂ ਅਤੇ ਢਾਡੀ ਜਥਿਆਂ ਵੱਲੋ ਅਤੇ ਸਮੂਹ ਪੰਥਕ ਸ਼ਖਸੀਅਤਾਂ ਤੇ ਰਾਜਨੀਤਿਕ ਹਸਤੀਆਂ ਵੱਲੋਂ ਹਾਜ਼ਰੀ ਲਵਾਈ ਗਈ। ਇਸ ਮੌਕੇ ਸਿੰਘ ਸਾਹਿਬ ਜੀ ਨੇ ਸੰਤ ਅਤਰ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਸੰਤ ਜੀ ਮਹਾਰਾਜ ਦੀ ਮਾਲਵਾ ਇਲਾਕੇ ਨੂੰ ਵੱਡੀ ਦੇਣ ਹੈ, ਉਹਨਾਂ ਨੇ ਗੁਰੂ ਨਾਨਕ ਦੇਵ ਜੀ ਦੇ ਬਚਨਾ ਤੇ ਪਹਿਰਾ ਦਿੰਦਿਆਂ ਔਰਤਾਂ ਨੂੰ ਅੱਗੇ ਵਧਾਉਣ ਲਈ ਵਿੱਦਿਆ ਦਾ ਦਾਨ ਦੇ ਕੇ ਓਹਨਾ ਨੂੰ ਵਹਿਮਾਂ ਭਰਮਾਂ ਤੋਂ ਦੂਰ ਕੀਤਾ।

ਓਹਨਾ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਕਲਗੀਧਰ ਟਰੱਸਟ ਵੀ ਸੰਤ ਜੀ ਮਹਾਰਾਜ ਦੇ ਆਸ਼ੇ ਤੇ ਚੱਲ ਕੇ ਵਿਦਿਆ ਦੇ ਖੇਤਰ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ। ਇਸਦੇ ਨਾਲ ਹੀ ਓਹਨਾ ਨੇ ਬਾਰਡਰ ਏਰੀਆ ਦੀ ਚਿੰਤਾ ਜਾਹਿਰ ਕਰਦੇ ਹੋਏ ਕਿਹਾ ਕਿ ਸਰਹੱਦੀ ਖੇਤਰ ਵਿੱਚ ਸਿੱਖੀ ਨੂੰ ਪ੍ਰਫੁੱਲਤ ਕਰਨ ਅਤੇ ਵਿੱਦਿਆ ਦੇ ਪਸਾਰ ਲਈ ਹੋਰ ਅਕਾਲ ਅਕੈਡਮੀਆਂ ਖੋਲਣ ਦੀ ਲੋੜ ਹੈ ਜਿਸਤੇ ਟਰੱਸਟ ਵੱਲੋਂ ਹੁੰਗਾਰਾ ਭਰਦਿਆਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਜਿਥੇ ਸੇਵਾ ਬਖਸ਼ਣਗੇ ਉਹ ਟਰੱਸਟ ਵੱਲੋਂ ਅੱਗੇ ਵੱਧ ਕੇ ਕੀਤੀ ਜਾਵੇਗੀ।

ਇਹ ਧਾਰਮਿਕ ਦੀਵਾਨ ਗੁਰਦੁਆਰਾ ਜਨਮ ਅਸਥਾਨ ਕਲਗੀਧਰ ਟਰੱਸਟ ਬੜੂ ਸਾਹਿਬ, ਗੁਰਦੁਵਾਰਾ ਨਾਨਕਸਰ ਸਾਹਿਬ ਚੀਮਾ ਸਾਹਿਬ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਕਲਗੀਧਰ ਟਰੱਸਟ ਬੜੂ ਸਾਹਿਬ ਦੇ ਮੁੱਖ ਸੇਵਾਦਾਰ ਡਾ. ਦਵਿੰਦਰ ਸਿੰਘ ਜੀ ਅਤੇ ਵਾਈਸ-ਪ੍ਰੈਜ਼ੀਡੈਂਟ ਭਾਈ ਜਗਜੀਤ ਸਿੰਘ ਜੀ ਵੱਲੋ ਇਸ “ਸੰਤ ਸਮਾਗਮ” ਵਿੱਚ ਹਾਜ਼ਰੀ ਭਰਨ ਵਾਲਿਆ ਸੰਗਤਾਂ, ਕਵੀਸ਼ਰਾਂ ਅਤੇ ਢਾਡੀ ਜਥਿਆਂ ਦਾ ਧੰਨਵਾਦ ਕੀਤਾ।

Subscribe
Logo
Wednesday, October 28, 2026
14.6 C
London
  • Home
  • About Us
  • Contact Us
  • Disclaimer
  • Terms & Conditions
  • Privacy Policy
My account
Get into your account.
LoginRegister
type here...
Facebook
Instagram
X
Youtube
  • Home
  • About Us
  • Contact Us
  • Disclaimer
  • Terms & Conditions
  • Privacy Policy
Subscribe
Home Uncategorized Page 4

Uncategorized

Latest
  • Latest
  • Featured posts
  • Most popular
  • 7 days popular
  • By review score
  • Random

ਕਮਲ ਅਰੋੜਾ ਜੀ ਦੇ ਪ੍ਰਤੀ ਸਨਮਾਨ ਅਤੇ ਅਰਦਾਸ

Joginder - October 22, 2026

ਸਵਰਗੀ ਭਗਵਾਨ ਦਾਸ ਅਰੋੜਾ

ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਦੋਵਾਂ ਬੱਚਿਆਂ ਦੀ ਬਾਰ੍ਹਵੀਂ ਤੱਕ ਦੀ ਪੜ੍ਹਾਈ ਮੁਫ਼ਤ ਕਰਵਾਉਣ ਦਾ ਐਲਾਨ

देवकी बुआ जैसी हजारों विधवाएं दोराहा के वृद्धाश्रमों में बैठी सिसकियां भर रही हैं

Thousands of Widows Like Devki Bua Are Sobbing in Old Age Homes in Doraha

Special Assembly Dedicated to the Martyrdom Day of Shaheed Udham Singh...

Joginder - July 31, 2026 0

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਭਾ...

Joginder - July 31, 2026 0

ਅਕਾਲ ਅਕੈਡਮੀ ਉੱਭਿਆ ਦਾ 70ਵੀਆਂ ਜ਼ੋਨ ਪੱਧਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,...

Joginder - July 30, 2026 0

ਟਰੈਫਿਕ ਪੁਲਿਸ ਸੁਨਾਮ ਵੱਲੋਂ ਹੁੱਲੜਬਾਜਾਂ ਨੂੰ ਪਾਈ ਨੱਥ

Joginder - July 24, 2026 0

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ...

Joginder - July 21, 2026 0

ਮੰਦਰ ਸੀਤਾ ਸਰ ਧਾਮ ਸੁਨਾਮ ਵਿੱਚ ਅਸ਼ਟਮੀ ਦਾ ਤਿਆਰ ਬੜੇ ਧੂਮ...

Joginder - July 21, 2026 0

121 ਅਕਾਲ ਅਕੈਡਮੀ ਸਕੂਲਾਂ ਦੇ 15,024 ਵਿਦਿਆਰਥੀਆਂ ਨੇ ਨਸ਼ਾ ਮੁਕਤੀ ਦਾ...

Joginder - July 21, 2026 0

ਪ੍ਰਧਾਨ ਮਨਪ੍ਰੀਤ ਬਾਂਸਲ, ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ ਅਤੇ ਮੀਤ...

Joginder - July 21, 2026 0

ਗੁਰੂ ਜਨਮ ਅਸਥਾਨ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਚੀਮਾ ਸਾਹਿਬ...

Joginder - July 21, 2026 0

ਲੋਕ-ਮਿਲਣੀ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਵਾਸੀਆਂ ਨਾਲ ਕੀਤੀ...

Joginder - July 16, 2026 0
1...345...12Page 4 of 12

Logo
  • Home
  • About Us
  • Contact Us
  • Disclaimer
  • Terms & Conditions
  • Privacy Policy

© JK News Punjabi - +91 98146-59738