Saturday, September 12, 2026
20.5 C
London
Home ਪੰਜਾਬ ਅਮਨ ਅਰੋੜਾ ਨੇ ਆਪਣੇ ਦਫ਼ਤਰ ਵਿੱਚ ਪਬਲਿਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ...

ਅਮਨ ਅਰੋੜਾ ਨੇ ਆਪਣੇ ਦਫ਼ਤਰ ਵਿੱਚ ਪਬਲਿਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ

0
35

ਸੰਗਰੂਰ ਸੁਨਾਮ/ ਜੋਗਿੰਦਰ/ 24 ਜੁਲਾਈ/ ਸੁਨਾਮ ਊਧਮ ਸਿੰਘ ਵਾਲਾ ਵਿਖੇ ਸਥਿਤ ਅਮਨ ਅਰੋੜਾ ਨੇ ਆਪਣੇ ਦਫ਼ਤਰ ਵਿੱਚ ਪਬਲਿਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਹਨਾਂ ਦੇ ਕੰਮਾਂ-ਕਾਰਾਂ, ਵਿਕਾਸ ਕਾਰਜਾਂ ਅਤੇ ਹੋਰ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਹਨਾਂ ਵੱਲੋਂ ਦੱਸੇ ਗਏ ਮਸਲਿਆਂ ਦੇ ਤੁਰੰਤ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ।

ਜਨਤਾ ਦੀ ਸੇਵਾ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਵਾਉਣਾ ਸਾਡੀ ਪਹਿਲੀ ਤਰਜੀਹ ਹੈ ਅਤੇ ਮਾਨ ਸਰਕਾਰ ਆਪਣੇ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਹੈ।