Saturday, September 12, 2026
20.5 C
London
Home Uncategorized ਸ਼ਹੀਦ ਉਧਮ ਸਿੰਘ ਸਕੂਲ ਆਫ ਐਮੀਨੈਂਸ ਵਿਖੇ ਟਰੈਫਿਕ ਜਾਗਰੂਕ ਸੈਮੀਨਾਰ ਕਰਵਾਇਆ ਗਿਆ

ਸ਼ਹੀਦ ਉਧਮ ਸਿੰਘ ਸਕੂਲ ਆਫ ਐਮੀਨੈਂਸ ਵਿਖੇ ਟਰੈਫਿਕ ਜਾਗਰੂਕ ਸੈਮੀਨਾਰ ਕਰਵਾਇਆ ਗਿਆ

0
68

ਸੁਨਾਮ ਉਧਮ ਸਿੰਘ ਵਾਲਾ(ਜੋਗਿੰਦਰ ) 37ਵਾ ਸੜਕ ਸੁਰੱਖਿਆ ਮਹੀਨਾ ਦੌਰਾਨ ਅੱਜ ਟਰੈਫਿਕ ਪੁਲਿਸ ਸੁਨਾਮ ਪੁਲਿਸ ਇਨਚਾਰਜ ਏਐਸਆਈ ਨਿਰਭੈ ਸਿੰਘ ਵੱਲੋਂ ਸ਼ਹੀਦ ਉਧਮ ਸਿੰਘ ਸਕੂਲ ਆਫ ਐਮੀਨੈਂਸ ਸੁਨਾਮ ਉਧਮ ਸਿੰਘ ਵਾਲਾ ਵਿਖੇ ਅੱਜ ਟਰੈਫਿਕ ਅਵੇਅਰਨੈਸ ਸੈਮੀਨਾਰ ਕਰਾਇਆ ਗਿਆ ਇਸ ਮੌਕੇ ਤੇ ਪੁਲਿਸ ਇੰਚਾਰਜ ਨੇ ਸਕੂਲੀ ਬੱਚਿਆਂ ਨੂੰ ਟਰੈਫਿਕ ਪਲੈਤੀ ਜਾਗਰੂਤ ਕਰਦੇ ਹੋਏ ਕਿਹਾ ਕਿ 18 ਸਾਲ ਤੋਂ ਛੋਟਾ ਬੱਚਾ ਜੇਕਰ ਕੋਈ ਵਹੀਕਲ ਚਲਾਉਂਦਾ ਪਕੜਾ ਗਿਆ ਤੇ ਉਸਦੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਉਸਦੇ ਲਈ ਸਰਕਾਰ ਨੇ 25000 ਜੁਰਮਾਨਾ ਅਤੇ ਦੋ ਸਾਲ ਦੀ ਸਜ਼ਾ ਤਹਿਤ ਕੀਤੀ ਹੈ ਇਸ ਤੋਂ ਇਲਾਵਾ ਪੰਕਜ ਰੋਡਾ ਟਰੈਫਿਕ ਅਤੇ ਰੋਡ ਸੇਫਟੀ ਐਡਵਾਈਜ਼ਰ ਨੇ ਬੱਚਿਆਂ ਨੂੰ ਟਰੈਫਿਕ ਪ੍ਰਤੀ ਸਵਾਲ ਜਵਾਬ ਕੀਤੇ ਇਸ ਮੌਕੇ ਤੇ ਪ੍ਰਿੰਸੀਪਲ ਅਨਿਲ ਜੈਨ ਨੇ ਟਰੈਫਿਕ ਪੁਲਿਸ ਦਾ ਧੰਨਵਾਦ ਕੀਤਾ ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਪੁਲਿਸ ਵਿਭਾਗ ਤੋਂ ਦਿਲਬਾਗ ਸਿੰਘ ਵੀ ਹਾਜ਼ਰ ਸਨ